ਇਸ ਪੁਸਤਕ ਵਿਚ ਸ਼੍ਰੀ ਗੁਰੂ ਅਮਰਦਾਸ ਜੀ ਦੁਆਰਾ ਰਚਿਤ ਬਾਣੀ, ‘ਅਨੰਦੁ ਸਾਹਿਬ’ ਦੀ ਵਿਆਖਿਆ ਕਰਨ ਦਾ ਉਪਰਾਲਾ ਕੀਤਾ ਗਿਆ ਹੈ।