ਇਸ ਪੁਸਤਕ ਵਿਚ ਸਿੱਖਾਂ ਦੇ ਸ਼ਹਿਰ ਅਨੰਦਪੁਰ ਸਾਹਿਬ, ਇਸਦੀ ਸਥਾਪਨਾ ਤੋਂ ਲੈ ਕੇ ਗੁਰੂ ਸਾਹਿਬ ਦੇ ਸਮੇਂ ਤਕ ਦਾ ਇਤਿਹਾਸ ਦਰਜ਼ ਹੈ । ਇਸ ਤੋਂ ਇਲਾਵਾ ਇਸ ਵਿਚ ਗੁਰੂ-ਕਾਲ ਤੋਂ ਬਾਅਦ ਦੀਆਂ ਘਟਨਾਵਾਂ ਦਾ ਵੀ ਜ਼ਿਕਰ ਕੀਤਾ ਹੋਇਆ ਹੈ ।