ਗੁਰੂ ਨਾਨਕ ਦੇਵ ਜੀ ਨੇ ਸਾਰੀ ਪ੍ਰਿਥਵੀ ਜਲਦੀ ਬਲਦੀ ਵੇਖੀ ਤਾਂ ਉਨ੍ਹਾਂ ਨੇ ਤਿੰਨ ਮੁੱਖ ਉਦਾਸੀਆਂ ਕੀਤੀਆਂ । ਇਸ ਸੰਬੰਧੀ ਗੁਰੂ ਨਾਨਕ ਦੇਵ ਜੀ ਨੇ ਗੁਰਬਾਣੀ ਅੰਦਰ ਆਪਣਾ ਵਿਚਾਰ ਬੜੀ ਸਪੱਸ਼ਟਤਾ ਨਾਲ ਪ੍ਰਗਟਾਇਆ ਹੈ ਜੋ ਲੇਖਕ ਨੇ ਇਸ ਪੁਸਤਕ ਵਿਚ ਗੁਰਬਾਣੀ ਦੀ ਬੜੇ ਸਰਲ ਢੰਗ ਨਾਲ ਵਿਆਖਿਆ ਕਰਨ ਦਾ ਯਤਨ ਕੀਤਾ ਹੈ।