ਇਸ ਪੁਸਤਕ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ, ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਉਚਾਰੇ ਬਾਰਹਮਾਹਾ ਦੀ ਵਿਆਖਿਆ ਕੀਤੀ ਹੈ ।