ਇਸ ਪੁਸਤਕ ਵਿਚ ਪ੍ਰਿੰਸੀਪਲ ਸੁਖਵੰਤ ਸਿੰਘ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ 31 ਮੁੱਖ ਰਾਗਾਂ ਨੂੰ ਪਰੋਣ ਦਾ ਉਪਰਾਲਾ ਕੀਤਾ ਹੈ।