ਸਿੱਖਾਂ ਦੀ ਦਸਵੀਂ ਪਾਤਸ਼ਾਹੀ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਇਕ ਅਦੁੱਤੀ ਸ਼ਖਸੀਅਤ ਦੇ ਮਾਲਕ ਹਨ, ਜਿਨ੍ਹਾਂ ਨੇ ਧਰਮ ਦੀ ਸੁਤੰਤਰਤਾ ਅਤੇ ਸੈਂਕੜੇ ਸਾਲਾਂ ਤੋਂ ਗੁਲਾਮ ਭਾਰਤ ਦੀ ਆਜ਼ਾਦੀ ਲਈ ਆਪਣਾ ਸਭ ਕੁਝ ਕੁਰਬਾਨ ਕਰ ਦਿੱਤਾ।