ਇਹ ਪੁਸਤਕ ਨਾਨਕ ਸਿੰਘ ਜੀ ਦੀਆਂ ਲਿਖੀਆਂ 8 ਕਹਾਣੀਆਂ ਦਾ ਸੰਗ੍ਰਹਿ ਹੈ । ਇਹਨਾਂ ਕਹਾਣੀਆਂ ਵਿਚ ਸਮਾਜ ਦੇ ਵੱਖ ਵੱਖ ਪੱਖਾਂ ਨੂੰ ਪੇਸ਼ ਕੀਤਾ ਗਿਆ ਹੈ ।