ਇਸ ਕਾਰਜ ਰਾਹੀਂ ਈਸ਼ਵਰ ਚਿੱਤ੍ਰਕਾਰ ਦੀਆਂ ਸਮੁੱਚੀਆਂ ਰਚਨਾਵਾਂ ਨੂੰ ਇਕੱਤਰ ਕਰਕੇ ਲੰਮੇ ਸਮੇਂ ਤੋਂ ਨਜ਼ਰ-ਅੰਦਾਜ਼ ਹੋ ਚੁੱਕੀਆਂ ਪੁਸਤਕਾਂ ਨੂੰ ਪਾਠਕਾਂ ਸਨਮੁੱਖ ਕੀਤਾ ਹੈ । ਇਸ ਤੋਂ ਇਲਾਵਾ ਈਸ਼ਵਰ ਜੀ ਦੀਆਂ ਬਹੁਤ ਸਾਰੀਆਂ ਅਣ-ਪ੍ਰਕਾਸ਼ਿਤ ਕਵਿਤਾਵਾਂ ਨੂੰ ਵੀ ਇਸ ਪੁਸਤਕ ਵਿੱਚ ਸ਼ਾਮਲ ਕੀਤਾ ਗਿਆ ਹੈ ।