ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਆਤਮਿਕ ਆਨੰਦ ਪ੍ਰਦਾਨ ਕਰਨ ਵਾਲੇ ਅੰਮ੍ਰਿਤਮਈ ਬਚਨਾਂ ਦਾ ਮਹਿਮਾਮਈ ਸੰਕਲਨ ਹੈ। ਇਸ ਪੁਸਤਕ ਵਿਚ ਇਸ ਮਹਾਨ ਗ੍ਰੰਥ ਦੇ ਸੰਪਾਦਨ ਦੇ ਇਤਿਹਾਸ ਦੀ ਗੱਲ ਕਰਦਿਆਂ ਇਸ ਵਿਚ ਦਰਜ ਬਾਣੀ ਦਾ ਸਰਵੇਖਣ ਕੀਤਾ ਗਿਆ ਹੈ।