ਇਸ ਪੁਸਤਕ ਵਿਚ ਲੇਖਕ ਨੇ ਪੰਜਾਬੀ ਦੀ ਅਠਾਰਵੀਂ ਸਦੀ ਦੇ ਦੂਜੇ ਅੱਧ ਦੇ ਹਾਲਾਤਾਂ ’ਤੇ ਚਾਨਣਾ ਪਾਉਂਦਿਆਂ ਜੱਸਾ ਸਿੰਘ ਰਾਮਗੜ੍ਹੀਆ ਦੀ ਬਹਾਦਰੀ ਅਤੇ ਰਾਜਗੜ੍ਹੀਆ ਮਿਸਲ ਦੇ ਕਾਰਜਾਂ ਬਾਰੇ ਜਾਣਕਾਰੀ ਉਪਲੱਬਧ ਕਰਵਾਈ ਹੈ।