ਇਸ ਵਿਚ ਲੇਖਕ ਨੇ ਪੰਜਵੀ ਪਾਤਸ਼ਾਹੀ ‘ਸ੍ਰੀ ਗੁਰੂ ਅਰਜਨ ਦੇਵ ਜੀ’ ਦੇ ਜੀਵਨ ਦਾ ਬ੍ਰਿਤਾਂਤ ਪੇਸ਼ ਕੀਤਾ ਹੈ । ਪੁਸਤਕ ਦੇ ਅੰਤ ਵਿਚ ‘ਸ੍ਰੀ ਗੁਰੂ ਅਰਜਨ ਦੇਵ ਜੀ’ ਦੀ ਮਹਾਨ ਸ਼ਖਸੀਅਤ ਬਾਰੇ ਅਤੇ ਉਨ੍ਹਾਂ ਦੀਆਂ ਜੀਵਨ-ਸਾਖੀਆਂ ਵਿਚੋਂ ਮਿਲਦੀ ਸਿਖਿਆ ਬਾਰੇ ਭਾਵ-ਪੂਰਤ ਵਿਚਾਰ ਪੇਸ਼ ਕੀਤੇ ਗਏ ਹਨ ।