ਇਸ ਪੁਸਤਕ ਵਿਚ ਲੇਖਕ ਨੇ ਛੇਵੀ ਪਾਤਸ਼ਾਹੀ ‘ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ’ ਦੇ ਜੀਵਨ ਦਾ ਬ੍ਰਿਤਾਂਤ ਪੇਸ਼ ਕੀਤਾ ਹੈ। ਪੁਸਤਕ ਦੇ ਅੰਤ ਵਿਚ ‘ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ’ ਦੀ ਮਹਾਨ ਸ਼ਖਸੀਅਤ ਬਾਰੇ ਅਤੇ ਉਨ੍ਹਾਂ ਦੀਆਂ ਜੀਵਨ-ਸਾਖੀਆਂ ਵਿਚੋਂ ਮਿਲਦੀ ਸਿਖਿਆ ਬਾਰੇ ਭਾਵ-ਪੂਰਤ ਵਿਚਾਰ ਪੇਸ਼ ਕੀਤੇ ਗਏ ਹਨ ।