ਇਸ ਪੁਸਤਕ ਵਿਚ ਕਮਲਜੀਤ ਨੇ ਖ਼ਲੀਲ ਜਿਬਰਾਨ ਦੀਆਂ ਕਹਾਣੀਆਂ ਦਾ ਪੰਜਾਬੀ ਅਨੁਵਾਦ ਕੀਤਾ ਹੈ, ਜੋ ਬਹੁਤ ਸਾਰੇ ਸਮਾਜਿਕ ਮੁੱਦਿਆਂ ਨੂੰ ਚੁੱਕਦੀ ਹੈ, ਜਿਸ ਵਿਚ ਧਾਰਮਿਕ ਭ੍ਰਿਸ਼ਟਾਚਾਰ ਅਤੇ ਔਰਤਾਂ ਦੇ ਹੱਕਾਂ ਬਾਰੇ ਜ਼ਿਕਰ ਕੀਤਾ ਹੈ।