ਇਹ ਕਵੀ ਦੇ 51 ਕਵਿਤਾਵਾਂ ਦਾ ਸੰਗ੍ਰਹਿ ਹੈ । ਇਨ੍ਹਾਂ ਕਵਿਤਾਵਾਂ ਰਾਹੀਂ ਉਸਨੇ ਮਨੁੱਖ ਦੀ ਜ਼ਿੰਦਗੀ ਦੇ ਕਈ ਵਿਸ਼ਿਆ ਨੂੰ ਬੜੇ ਹੀ ਸੁਚੱਜੇ ਤੇ ਸਰਲ ਸ਼ੈਲੀ ਵਿਚ ਪੇਸ਼ ਕੀਤਾ ਹੈ ।