‘ਨਵੀਂ ਪਨੀਰੀ’ ਸੀਰੀਜ਼ ਰਾਹੀਂ ਗੁਰੂ ਨਾਨਕ ਸਾਹਿਬ ਜੀ ਦੀਆਂ ਜੀਵਨ-ਲੀਲਾਵਾਂ ਨੂੰ ਬਾਲ ਪੱਧਰ ਤੇ ਪੇਸ਼ ਕੀਤਾ ਗਿਆ ਹੈ । ਇਸ ਪੁਸਤਕ ਨੂੰ ਤਿੰਨ ਭਾਗਾਂ ਵਿਚ ਵੰਡਿਆ ਗਿਆ ਹੈ ।