ਇਸ ਪੁਸਤਕ ਵਿਚ ‘ਸ੍ਰੀ ਗੁਰੂ ਅੰਗਦ ਦੇਵ ਜੀ’ ਦੀ ਜੀਵਨੀ, ਉਨ੍ਹਾਂ ਦੇ ਉਪਦੇਸ਼ ਤੇ ਪ੍ਰਾਪਤੀਆਂ ਅਤੇ ਉਨ੍ਹਾਂ ਦੇ ਜੀਵਨ ਨਾਲ ਸਬੰਧਤ ਸਾਰੇ ਪੱਖ ਉਜਾਗਰ ਕਰਨ ਦਾ ਯਤਨ ਕੀਤਾ ਗਿਆ ਹੈ ।