ਪੰਜਾਬੀ ਯੂਨੀਵਰਸਿਟੀ ਪੰਜਾਬੀ-ਅੰਗਰੇਜ਼ੀ ਕੋਸ਼

Punjabi University Punjabi-English Kosh

by: PUP


  • ₹ 600.00 (INR)

  • ₹ 540.00 (INR)
  • Hardback
  • ISBN: 81-7380-096-0
  • Edition(s): Jan-2018 / 6th
  • Pages: 788
  • Availability: Out of stock
ਕਿਸੇ ਭਾਸ਼ਾ ਦੇ ਵਿਕਾਸ ਲਈ ਜਿਸ ਮੁਢਲੀ ਅਤੇ ਬੁਨਿਆਦੀ ਸਮੱਗਰੀ ਦੀ ਲੋੜ ਹੁੰਦੀ ਹੈ, ਉਸ ਵਿੱਚ ਕੋਸ਼ਾਂ ਦਾ ਅਹਿਮ ਸਥਾਨ ਹੈ। ਕੋਸ਼ ਕਿਸੇ ਭਾਸ਼ਾ ਦੇ ਅਧਿਐਨ, ਅਧਿਆਪਨ ਅਤੇ ਸਮੁੱਚੇ ਬਹੁਪੱਖੀ ਵਿਕਾਸ ਵਿਚ ਬਹੁਤ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਅਜੋਕੇ ਯੁੱਗ ਵਿਚ ਅੰਗਰੇਜ਼ੀ ਸੰਸਾਰ ਦੀਆਂ ਪ੍ਰਮੁੱਖ ਭਾਸ਼ਾਵਾਂ ਵਿਚ ਸ਼ੁਮਾਰ ਹੁੰਦੀ ਹੈ। ਪੰਜਾਬੀ - ਅੰਗਰੇਜ਼ੀ ਕੋਸ਼ ਦਾ ਇਹ ਸੋਧਿਆ ਸੰਸਕਰਨ ਅੰਗਰੇਜ਼ੀ ਭਾਸ਼ਾਈ ਜਗਤ ਦੀਆਂ ਗਿਆਨ-ਵਿਗਿਆਨ ਦੇ ਖੇਤਰ ਦੀਆਂ ਪ੍ਰਾਪਤੀਆਂ ਅਤੇ ਗਤੀਵਿਧੀਆਂ ਤੋਂ ਜਾਣੂੰ ਕਰਵਾਉਣ, ਪੰਜਾਬੀ ਤੋਂ ਅੰਗਰੇਜ਼ੀ ਵਿੱਚ ਮਾਧਿਅਮ ਪਰਿਵਰਤਨ ਅਤੇ ਅਨੁਵਾਦ ਕਾਰਜਾਂ ਲਈ ਵਿਸ਼ੇਸ਼ ਰੂਪ ਵਿਚ ਸਹਾਈ ਹੋਵੇਗਾ। ਇਸ ਵਿਚ ਅਰਥ ਅਤੇ ਤਕਨੀਕੀ ਪੱਖ ਤੋਂ ਵੀ ਅਹਿਮ ਸੋਧਾਂ ਕੀਤੀਆਂ ਗਈਆਂ ਹਨ।

Book(s) by same Author