ਇਹ ਪੁਸਤਕ ਗੁਰਬਖ਼ਸ਼ ਸਿੰਘ ਦੀਆਂ 15 ਕਹਾਣੀਆਂ ਦਾ ਸੰਗ੍ਰਹਿ ਹੈ । ਜਿਸ ਵਿਚ ਲੇਖਕ ਦੀ ਜ਼ਿੰਦਗੀ ਵਿਚ ਆਏ ਕੁਝ ਵਿਅਕਤੀਆਂ ਦੀ ਜਾਣ ਪਛਾਣ ਕਰਾਈ ਹੈ ।