ਇਸ ਪੁਸਤਕ ਵਿਚ ਕਵੀ ਨੇ ਆਪਣੇ ਮਨ ਦੇ ਭਾਵਾਂ ਨੂੰ ਗ਼ਜ਼ਲਾਂ ਦੁਆਰਾ ਪੇਸ਼ ਕੀਤਾ ਹੈ । ਇਨ੍ਹਾਂ ਗ਼ਜ਼ਲਾਂ ਵਿਚ ਵਿਚਰਦੇ ਰੁਮਾਂਸ ਦੇ ਦਰਦ ਨੂੰ ਜ਼ਬਾਨ ਦਿੱਤੀ ਗਈ ਹੈ ਅਤੇ ਮਨ ਨੂੰ ਮੋਹ ਲੈਣ ਵਾਲੀ ਸ਼ਬਦਾਵਲੀ ਵਰਤੀ ਗਈ ਹੈ ।