ਸਿੱਖ ਤਵਾਰੀਖ (੫ ਭਾਗ.)

Sikh Twareekh (5 Vol's)

by: Harjinder Singh Dilgeer (Dr.)


  • ₹ 2,100.00 (INR)

  • ₹ 1,785.00 (INR)
  • Hardback
  • ISBN: 2-930-247-24-X
  • Edition(s): Aug-2022 / 4th
  • Pages: 1922
ਪੰਜਾਬ ਦੇ ਇਤਿਹਾਸ ਬਾਰੇ ਇਸ ਕਿਸਮ ਦੀ ਜਾਣਕਾਰੀ ਭਰਪੂਰ ਦਿਲਚਸਪ ਰਚਨਾ ਪਹਿਲੀ ਵਾਰੀ ਨਿਰੰਤਰ ਹਨੇਰੇ ਵਿਚੋਂ ਨਿਕਲ ਕੇ ਪ੍ਰਕਾਸ਼ ਰਾਹੀਂ ਸਾਹਮਣੇ ਆਈ ਹੈ । ਡਾ. ਦਿਲਗੀਰ ਨੇ ਇਸ ਮਨੌਤ ਨੂੰ ਇਤਿਹਾਸਕ ਮੋੜ ਦਿੱਤਾ ਹੈ ਕਿ ਸਿੱਖਾਂ ਨੂੰ ਇਤਿਹਾਸ ਬਣਾਉਣਾ ਆਉਂਦਾ ਹੈ ਲਿਖਣਾ ਨਹੀਂ ਆਉਂਦਾ; ਸਿੱਖ ਘਟਨਾ ਜਿਊਂਦੇ ਨੇ ਪਰ ਬਿਆਨ ਨਹੀਂ ਕਰ ਸਕਦੇ । ਸਿੱਖ ਇਤਿਹਾਸ ਬਾਰੇ ਇਸ ਵੱਡੀ ਸਰਬਪੱਖੀ ਰਚਨਾ ਉੱਤੇ ਪੂਰੀ ਤਰ੍ਹਾਂ ਭਰੋਸਾ ਕੀਤਾ ਜਾ ਸਕਦਾ ਹੈ ।

Related Book(s)

Book(s) by same Author