ਇਹ ਪੁਸਤਕ 26 ਕਹਾਣੀਆਂ ਦਾ ਸੰਗ੍ਰਹਿ ਹੈ । ਲੇਖਕ ਨੇ ਇਸ ਪੁਸਤਕ ਵਿਚ ਆਪਣੀ ਜ਼ਿੰਦਗੀ ਵਿਚ ਆਏ ਪਾਤ੍ਰ, ਘਟਨਾ, ਵਿਚਾਰਾਂ ਨੂੰ ਮੂਰਤੀਮਾਨ ਕਰਨ ਦਾ ਜਤਨ ਕੀਤਾ ਹੈ ।